06 ਤੋਂ 09 ਜਨਵਰੀ ਤੱਕ ਲੱਗਣਗੇ ਅਲਿਮਕੋ ਅਸਿਸਮੈਂਟ ਕੈਂਪ= ਸੀਨੀਅਰ ਸਿਟੀਜਨ ਮੁਫਤ ਸਹਾਇਤਾ ਸਮੱਗਰੀ ਪ੍ਰਾਪਤ ਕਰਨ ਲਈ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ – ਵਧੀਕ ਡਿਪਟੀ ਕਮਿਸ਼ਨਰ
ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ) ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ Read More