ਸਿੱਖ ਫ਼ਾਰ ਜਸਟਿਸ ਵੱਲੋਂ ਕੈਨੇਡਾ ’ਚ ਖ਼ਾਲਿਸਤਾਨ ਦਾ ਫ਼ਰਜ਼ੀ ਦੂਤਾਵਾਸ ਖੋਲ੍ਹਣ ਦਾ ਮਾਮਲਾ। ਪੰਨੂ ਵੱਲੋਂ ਬਚਿਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਤੋਂ ਬਾਅਦ ਬਜ਼ੁਰਗਾਂ ਦੇ ਹੱਕ ’ਤੇ ਡਾਕਾ: ਪ੍ਰੋ. ਸਰਚਾਂਦ ਸਿੰਘ ਖਿਆਲਾ।
ਅੰਮ੍ਰਿਤਸਰ ( ਪੱਤਰ ਪ੍ਰੇਰਕ ) ਭਾਜਪਾ ਪੰਜਾਬ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿੱਚ ਅਖੌਤੀ ਸਿੱਖ ਫ਼ਾਰ ਜਸਟਿਸ (SFJ) Read More