ਪਾਣੀ ਦੀ ਸੰਭਾਲ ਅਤੇ ਸਵੱਛਤਾ ਅਤੇ ਰਹਿੰਂਦ ਖੂਂਹਦ ਦਾ ਨਿਪਟਾਰਾ ਸਾਡੀ ਮੁੱਢਲੀ ਜਿੰਮੇਵਾਰੀ

July 24, 2025 Balvir Singh 0

  (ਰਹਿੰਦ-ਖੁਹੰਦ(ਕੂੜਾ-ਕਰਕਟ) ਦਾ ਨਿਪਟਾਰਾ ਅਤੇ ਪਾਣੀ ਦੀ ਸਾਭ ਸੰਭਾਲ ਵਿੱਚ ਯੁਵਾ ਸ਼ਕਤੀ ਦਾ ਅਹਿਮ ਰੋਲ) ਅੱਜ ਮੈਂ ਅਜਿਹੇ ਦੋ ਵਿਿਸ਼ਆਂ ਬਾਰੇ ਗੱਲਬਾਤ ਕਰ ਰਿਹਾ ਜੋ Read More

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੁਧਿਆਣੇ ‘ਚ 84 ਲੱਖ ਰੁਪਏ ਦੀ ਲਾਗਤ ਨਾਲ ਬਣੇ ਮੱਛੀ ਪਾਲਣ ਵਿਭਾਗ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ

July 24, 2025 Balvir Singh 0

ਲੁਧਿਆਣਾ  (  ਜਸਟਿਸ ਨਿਊਜ਼ ) ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਛਾਉਣੀ ਮੁਹੱਲਾ ਵਿੱਚ ਮੱਛੀ ਪਾਲਣ ਵਿਭਾਗ Read More

ਹਰਿਆਣਾ ਖ਼ਬਰਾਂ

July 24, 2025 Balvir Singh 0

ਹਰਿਆਣਾ ਸਰਕਾਰ ਨੇ ਰਿਵਾੜੀ ਦੇ ਨਥੇਰਾ ਪਿੰਡ ਵਿੱਚ ਨਵੇਂ ਉੱਪ ਸਿਹਤ ਕੇਂਦਰ ਦੀ ਦਿੱਤੀ ਮੰਜੂਰੀ ਚੰਡੀਗੜ੍ਹ  ( ਜਸਟਿਸ ਨਿਊਜ਼  ) ਹਰਿਆਣਾ ਦੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਆਰਤੀ ਸਿੰਘ ਰਾਓ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ Read More

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਨਸ਼ਾ ਛੁਡਾਊ ਕੇਂਦਰ ਵਿੱਚ ਸਰਟੀਫਿਕੇਟ ਵੰਡਣ ਮਗਰੋਂ ਦਿੱਤੀ ਨੌਜਵਾਨਾਂ ਨੂੰ ਹੱਲਾਸ਼ੇਰੀ

July 24, 2025 Balvir Singh 0

ਮੋਗਾ  ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ  )   ਸੂਬੇ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ Read More

ਗਲਾਡਾ ਵਲੋਂ ਕਮਰਸ਼ੀਅਲ ਮਾਰਕੀਟ ਦੁਆਲੇ ਕੀਤੇ ਨਜਾਇਜ ਕਬਜ਼ੇ ਹਟਾਏ

July 24, 2025 Balvir Singh 0

ਲੁਧਿਆਣਾ   (  ਜਸਟਿਸ ਨਿਊਜ਼  ) – ਗਲਾਡਾ ਵਲੋਂ ਵੱਡੀ ਕਾਰਵਾਈ ਕਰਦਿਆਂ ਸੈਕਟਰ 32, ਚੰਡੀਗੜ੍ਹ ਰੋਡ ਵਿਖੇ ਵਪਾਰਕ ਮਾਰਕੀਟ ਦੇ ਦੁਆਲੇ ਰੇਹੜੀ/ਫੜ੍ਹੀ ਵਾਲਿਆਂ ਵਲੋਂ ਕੀਤੇ ਨਜਾਇਜ Read More

ਬਿਹਾਰ ਤੋਂ ਦਿੱਲੀ ਤੱਕ ਰਾਜਨੀਤਿਕ ਲੜਾਈ- ਕੀ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ ਦਾ ਸਿਧਾਂਤ ਭਾਰਤ ਵਿੱਚ ਚੋਣ ਚੋਰੀ ਹੈ?

July 24, 2025 Balvir Singh 0

 ਐਡਵੋਕੇਟ ਕਿਸ਼ਨ ਸਨਮੁਖਦਾਸ ਭਵਾਨੀ ਗੋਂਡੀਆ ਮਹਾਰਾਸ਼ਟਰ ਗੋਂਡੀਆ /////////// ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ 21 ਅਗਸਤ 2025 ਤੱਕ ਭਾਰਤ ਵਿੱਚ ਚੱਲ ਰਿਹਾ ਹੈ, ਜੋ Read More

ਲੁਧਿਆਣਾ ਜ਼ਿਲ੍ਹੇ ਦੇ ਸਾਰੇ 94 ਆਮ ਆਦਮੀ ਕਲਿਨਿਕਾਂ ‘ਚ ਮੁਫ਼ਤ ਐਂਟੀ-ਰੇਬੀਜ਼ ਟੀਕਾਕਰਨ ਉਪਲਬਧ

July 23, 2025 Balvir Singh 0

ਲੁਧਿਆਣਾ( ਵਿਜੇ ਭਾਂਬਰੀ ) – ਅਸਿਸਟੈਂਟ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਸਾਰੇ 94 ਆਮ ਆਦਮੀ ਕਲਿਨਿਕਾਂ (AACs) ‘ਚ ਐਂਟੀ-ਰੇਬੀਜ਼ Read More

ਡਰਾਈਵਿੰਗ ਲਾਇਸੰਸ ਤੇ ਆਰ.ਸੀ. ਨਾਲ ਸਬੰਧਤ 30 ਸੇਵਾਵਾਂ ਸੇਵਾ ਕੇਂਦਰਾਂ ‘ਚ ਮਿਲਣਗੀਆਂ

July 23, 2025 Balvir Singh 0

ਲੁਧਿਆਣਾ  (   ਜਸਟਿਸ ਨਿਊਜ਼   ) – ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦਿਆਂ, ਡਰਾਈਵਿੰਗ ਲਾਇਸੰਸ ਅਤੇ ਵਾਹਨ ਰਜਿਸਟਰੇਸ਼ਨ (ਆਰ.ਸੀ.) ਨਾਲ ਸਬੰਧਤ ਟਰਾਂਸਪੋਰਟ ਵਿਭਾਗ Read More

1 132 133 134 135 136 595
hi88 new88 789bet 777PUB Даркнет alibaba66 1xbet 1xbet plinko Tigrinho Interwin