ਹਿਮਾਚਲ ਦੇ ਕਾਂਗਰਸੀ ਮੁੱਖ ਮੰਤਰੀ ਸੁੱਖੂ ਪੰਜਾਬ ਤੋਂ ਯਾਤਰਾ ’ਤੇ ਗਏ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਵੇ : ਪ੍ਰੋ. ਸਰਚਾਂਦ ਸਿੰਘ ਖਿਆਲਾ।
ਅੰਮ੍ਰਿਤਸਰ ( ਜ. ਨ. ) ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਹਿਮਾਚਲ ਪ੍ਰਦੇਸ਼ ਵਿੱਚ ਪੰਜਾਬੀ ਨੌਜਵਾਨਾਂ ਨਾਲ ਸਥਾਨਕ ਲੋਕਾਂ ਅਤੇ ਪੁਲਿਸ ਵੱਲੋਂ Read More