ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਪੋਸਟਰ ਮੇਕਿੰਗ, ਰੰਗੋਲੀ ਅਤੇ ‘ਮਹਿੰਦੀ’ ਮੁਕਾਬਲੇ ਕਰਵਾਏ ਗਏ
ਲੁਧਿਆਣਾ, (Gurvinder sihu) – ਨੌਜਵਾਨਾਂ ਖਾਸ ਕਰਕੇ ਪਹਿਲੀ ਵਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਪੋਸਟਰ ਮੇਕਿੰਗ, Read More