ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ,, ਕਸ਼ਨਰ ਪੁਲਿਮਿਸ। ਲੁਧਿਆਣਾ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਦਫਤਰ ਕਮਿਸ਼ਨਰੇਟ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਅਤੇ ਸਰਕਾਰੀ ਦਫਤਰਾਂ ਵਿੱਚ ਪਾਰਦਰਸ਼ਤਾ ਬਾਰੇ ਲੋਕਾ ਨੂੰ ਜਾਗਰੂਕ ਕੀਤਾ ਗਿਆ
ਲੁਧਿਆਣਾ (ਜਸਟਿਸ ਨਿਊਜ਼) ਐਸ.ਐਸ.ਪੀ., ਵਿਜੀਲੈਂਸ ਬਿਊਰੋ, ਲੁਧਿਆਣਾ ਵਲੋਂ ਸ਼ਹਿਰ ਦੇ ਵੱਖ-ਵੱਖ ਐਨ.ਜੀ.ਓਜ ਨਾਲ ਵੀਡੀਓ ਕਾਨਫਰੰਸਿੰਗ ਰਾਂਹੀ ਭ੍ਰਿਸ਼ਟਾਚਾਰ ਖਤਮ ਕਰਨ ਸਬੰਧੀ ਮੀਟਿੰਗਾਂ ਕੀਤੀਆਂ ਗਈਆਂ ਅਤੇ ਇਸ Read More