ਡਿਪਟੀ ਕਮਿਸ਼ਨਰ ਵੱਲੋਂ ਸਿਵਲ ਵੈਟਨਰੀ ਹਸਪਤਾਲ ਮੋਗਾ ਵਿਖੇ ਇੱਕ ਮਹੀਨੇ ਦੇ ਅੰਦਰ ਡਾਗ ਕਲੀਨਿਕ ਸਥਾਪਿਤ ਕਰਕੇ ਓ.ਪੀ.ਡੀ. ਖੋਲਣ ਦੇ ਆਦੇਸ਼

September 18, 2025 Balvir Singh 0

ਮੋਗਾ  ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )   ਪਸ਼ੂਆਂ ਤੇ ਅੱਤਿਆਚਾਰਾਂ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਸਥਾਪਿਤ ਕੀਤੀ ਗਈ ਜਾਨਵਰਾਂ ਤੇ ਜੁਲਮ ਰੋਕੂ ਸੰਸਥਾ ਆਪਣਾ Read More

ਉਪਨੀਤ ਸਿੰਘ ਨੇ ਲੁਧਿਆਣਾ ਦੇ ਜ਼ਿਲ੍ਹਾ ਖ਼ਜਾਨਾ ਅਫ਼ਸਰ ਵਜੋਂ ਅਹੁੱਦਾ ਸੰਭਾਲਿਆ

September 17, 2025 Balvir Singh 0

ਲੁਧਿਆਣਾ  (  ਜਸਟਿਸ ਨਿਊਜ਼  ) ਸ੍ਰੀ ਉਪਨੀਤ ਸਿੰਘ (ਖ਼ਜਾਨਾ ਅਫ਼ਸਰ) ਨੇ ਅੱਜ ਲੁਧਿਆਣਾ ਦੇ ਨਵੇਂ ਜ਼ਿਲ੍ਹਾ ਖ਼ਜਾਨਾ ਅਫ਼ਸਰ ਵਜੋਂ ਆਪਣਾ ਅਹੁੱਦਾ ਸੰਭਾਲਿਆ। ਇਸ ਤੋਂ ਪਹਿਲਾਂ ਉਨ੍ਹਾਂ Read More

ਜੀ.ਐਸ.ਟੀ ਪਾਲਣਾ ਅਤੇ ਮਾਲੀਆ ਵਧਾਉਣ ਲਈ ਆਬਕਾਰੀ ਅਤੇ ਕਰ ਵਿਭਾਗ ਦੇ ਅਧਿਕਾਰੀਆਂ ਨੇ ਵਪਾਰੀਆਂ/ਦੁਕਾਨਦਾਰਾਂ ਦੀਆਂ ਐਸੋਸੀਏਸ਼ਨਾਂ ਨਾਲ ਕੀਤੀ ਮੀਟਿੰਗ

September 17, 2025 Balvir Singh 0

ਲੁਧਿਆਣਾ (  ਜਸਟਿਸ ਨਿਊਜ਼ )  ਆਬਕਾਰੀ ਅਤੇ ਕਰ ਵਿਭਾਗ, ਸਹਾਇਕ ਰਾਜ ਟੈਕਸ ਕਮਿਸ਼ਨਰ (ਏ.ਸੀ.ਐਸ.ਟੀ), ਲੁਧਿਆਣਾ-3 ਦੇ ਦਫ਼ਤਰ ਨੇ ਘੁਮਾਰ ਮੰਡੀ ਦੇ ਵੱਖ-ਵੱਖ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ Read More

ਸਾਰਸ ਮੇਲਾ-2025 ਦੀ ਪੂਰੀ ਆਮਦਨ ਹੜ੍ਹ ਰਾਹਤ ਫੰਡ ਲਈ ਦਾਨ ਹੋਏਗੀ: ਡੀ.ਸੀ ਹਿਮਾਂਸ਼ੂ ਜੈਨ

September 17, 2025 Balvir Singh 0

ਲੁਧਿਆਣਾ:( ਜਸਟਿਸ ਨਿਊਜ਼) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ “ਮਿਸ਼ਨ ਚੜ੍ਹਦੀ ਕਲਾ” ਪਹਿਲਕਦਮੀ ਦੇ ਅਨੁਸਾਰ ਇੱਕ ਦਿਲੋਂ ਇਸ਼ਾਰਾ ਕਰਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ Read More

ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 26 ਸਤੰਬਰ ਨੂੰ

September 17, 2025 Balvir Singh 0

ਲੁਧਿਆਣਾ ( ਜਸਟਿਸ ਨਿਊਜ਼) – ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੂਰਬੀ) ਜਸਲੀਨ ਕੌਰ ਭੁੱਲਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਤੰਬਰ, 2025 ਤੋਂ 31 ਮਾਰਚ, 2026 Read More

ਅਗਨੀਵੀਰ ਆਰਮੀ ਭਰਤੀ ਦੀ ਮੁਫ਼ਤ ਫਿਜ਼ੀਕਲ ਟ੍ਰੇਨਿੰਗ ਦੀ ਤਿਆਰੀ ਲਈ ਕੈਂਪ ਸ਼ੁਰੂ

September 17, 2025 Balvir Singh 0

ਮੋਗਾ (ਮਨਪ੍ਰੀਤ ਸਿੰਘ /ਗੁਰਜੀਤ ਸੰਧੂ  ) ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ  ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਸਕਿੱਲ ਟ੍ਰੇਨਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਡਿੰਪਲ ਥਾਪਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਜਿਨ੍ਹਾਂ ਨੌਜਵਾਨਾਂ ਨੇ ਅਗਨੀਵੀਰ ਭਰਤੀ ਦੀ ਲਿਖਤੀ ਪ੍ਰੀਖਿਆ ਪਾਸ ਕੀਤੀ ਹੈ, ਉਹ ਨੌਜਵਾਨ ਫਿਜ਼ੀਕਲ ਟ੍ਰੇਨਿੰਗ ਦੀ ਤਿਆਰੀ ਲਈ ਸੀ–ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਮੋਗਾ ਜ਼ਿਲ੍ਹੇ ਦੇ ਨੌਜਵਾਨਾਂ ਦੀ ਫਿਜ਼ੀਕਲ ਟੈਸਟ ਦੀ ਟ੍ਰੇਨਿੰਗ 18 ਅਗਸਤ 2025 ਤੋਂ ਸ਼ੁਰੂ ਹੋ ਗਈ ਹੈ ਤੇ ਭਰਤੀ ਮਿਤੀ 01 ਨਵੰਬਰ  ਤੋਂ 08 ਨਵੰਬਰ 2025 ਤੱਕ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਹੋ ਰਹੀ ਹੈ। ਨੌਜਵਾਨ ਸਵੇਰੇ 9:00 ਵਜੇ ਤੋਂ 11:30 ਵਜੇ ਤੱਕ ਕੈਂਪ ਵਿੱਚ ਪਹੁੰਚ ਕੇ ਐਡਮਿਸ਼ਨ ਕਰਵਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਨੌਜਵਾਨ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ/ਫੋਟੋ ਕਾਪੀ, ਪੰਜਾਬ ਰੈਜੀਡੈਂਸ, ਜਾਤੀ ਸਰਟੀਫਿਕੇਟ, ਆਧਾਰ ਕਾਰਡ ਦੀ ਫੋਟੋ ਕਾਪੀ ਅਤੇ ਬੈਂਕ ਖਾਤੇ ਦੀ ਫੋਟੋ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ, ਇੱਕ ਪਾਸਪੋਰਟ ਸਾਈਜ਼ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਜਾਣ। ਨੌਜਵਾਨ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ  ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 73476-66557 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਝੂਠ ਦੀ ਗਤੀ ਅਤੇ ਸੱਚ ਦੀ ਧੀਮੀ ਗਤੀ-ਰਾਸ਼ਟਰੀ ਅਤੇ ਅੰਤਰਰਾਸ਼ਟਰੀ ਰਾਜਨੀਤੀ ਦਾ ਡੂੰਘਾਈ ਨਾਲ ਵਿਸ਼ਲੇਸ਼ਣ

September 17, 2025 Balvir Singh 0

“ਜਦੋਂ ਤੱਕ ਸੱਚ ਆਪਣੇ ਜੁੱਤੀਆਂ ਦੇ ਤਸਮੇ ਬੰਨ੍ਹਦਾ ਹੈ, ਝੂਠ ਪਹਿਲਾਂ ਹੀ ਦੁਨੀਆ ਭਰ ਵਿੱਚ ਘੁੰਮ ਚੁੱਕਾ ਹੁੰਦਾ ਹੈ।” ਅੱਜ ਦੀ ਚੁਣੌਤੀ ਇਹ ਯਕੀਨੀ ਬਣਾਉਣਾ Read More

ਹਰਿਆਣਾ ਖ਼ਬਰਾਂ

September 17, 2025 Balvir Singh 0

 ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੋਹਤੱਕ ਵਿੱਚ ਕੀਤਾ ਸਵੱਛਤਾ ਸ਼੍ਰਮਦਾਨ, ਪੌਧਾਰੋਪਣ ਕਰ ਨਮੋ ਮੈਰਾਥਨ ਨੂੰ ਵਿਖਾਈ ਝੰਡੀ ਚੰਡੀਗੜ੍ਹ  (  ਜਸਟਿਸ ਨਿਊਜ਼  ) ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਵੱਛਤਾ,ਨਸ਼ਾ ਮੁਕਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਹੁਣ ਜਨਆਂਦੋਲਨ Read More

ਜ਼ਿਲ੍ਹੇ ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾਵੇਗੀ-ਡਿਪਟੀ ਕਮਿਸ਼ਨਰ

September 17, 2025 Balvir Singh 0

ਮੋਗਾ  ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੀਆਂ ਘਟਵਾਨਾਂ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾਵੇਗੀ ਤਾਂ Read More

1 86 87 88 89 90 594
hi88 new88 789bet 777PUB Даркнет alibaba66 1xbet 1xbet plinko Tigrinho Interwin