ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਆਈ.ਬੀ.ਡੀ.ਪੀ. ਪਾਲਿਸੀ 2017 ਅਤੇ 2022 ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ
ਪਾਲਿਸੀ ਤਹਿਤ ਨਵੇਂ ਪ੍ਰੋਜੈਕਟ ਲਗਾਉਣ ਜਾਂ ਵਿਸਥਾਰ ਜਾਂ ਆਧੁਨਿਕੀਕਰਨ ਲਈ ਸਮਾਂਬੱਧ ਤਰੀਕੇ ਨਾਲ ਸਾਰੀਆਂ ਕਲੀਅਰੈਂਸ ਅਤੇ ਵਿੱਤੀ ਪ੍ਰੋਤਸਾਹਨ ਆਨਲਾਈਨ ਪ੍ਰਾਪਤ ਕੀਤੇ ਜਾ ਸਕਦੇ ਹਨ-ਸਾਕਸ਼ੀ ਸਾਹਨੀ Read More