ਅਮਰੀਕਾ ਵੱਲੋਂ ਟੀਆਰਐੱਫ ਨੂੰ ਅੰਤਰਰਾਸ਼ਟਰੀ ਦਹਿਸ਼ਤ ਗੁੱਟ ਐਲਾਨਣਾ ਭਾਰਤੀ ਪੈਂਤੜੇ ਦੀ ਪੁਸ਼ਟੀ : ਪ੍ਰੋ. ਸਰਚਾਂਦ ਸਿੰਘ ਖਿਆਲਾ।
ਅੰਮ੍ਰਿਤਸਰ ( ਪੱਤਰ ਪ੍ਰੇਰਕ ) ਪੰਜਾਬ ਭਾਜਪਾ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਲਸ਼ਕਰ-ਏ-ਤਇਬਾ ਦੀ ਲੁਕਵੀਂ ਸ਼ਾਖ ਅਤੇ ਪਹਿਲਗਾਮ ਹਮਲੇ ਲਈ ਜ਼ਿੰਮੇਵਾਰ ‘ਦਿ ਰਜਿਸਟੈਂਸ ਫਰੰਟ (ਟੀਆਰਐੱਫ) Read More