ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰੋਟਰੀ ਕਲੱਬ ਦੀ ਮਾਨਵਤਾ ਦੇ ਕੰਮਾਂ ਲਈ ਕੀਤੀ ਸ਼ਲਾਘਾ
ਲੁਧਿਆਣਾ ( ਗੁਰਵਿੰਦਰ ਸਿੱਧੂ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਐਤਵਾਰ ਨੂੰ ਰੋਟਰੀ ਕਲੱਬ ਵੱਲੋਂ ਮਾਨਵਤਾ ਲਈ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਹ ਅੱਜ ਇੱਥੇ ਨਿਰਵਾਣਾ ਕਲੱਬ ਵਿਖੇ ਰੋਟਰੀ ਕਲੱਬ ਦੇ ਜ਼ਿਲ੍ਹਾ ਮੈਂਬਰਸ਼ਿਪ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਪੰਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਕਲੱਬ ਵੱਲੋਂ ਸਮਾਜ ਸੇਵਾ ਅਤੇ ਵਿਕਾਸ ਲਈ ਜੋ ਯੋਗਦਾਨ ਪਾਇਆ ਜਾ Read More