ਸਾਹਨੇਵਾਲ ਅਤੇ ਲੁਧਿਆਣਾ ਕੇਂਦਰੀ ਵਿਧਾਨ ਸਭਾ ਹਲਕਿਆਂ ‘ਚ ਅੱਠ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਬਦਲੀਆਂ
ਲੁਧਿਆਣਾ (Harjinder/Vijay Bhamri/Rahul Ghai) – ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਰਾਂ ਦੀ ਸਹੂਲਤ ਲਈ ਆਗਾਮੀ ਲੋਕ ਸਭਾ ਚੋਣਾਂ ਲਈ ਅੱਠ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਬਦਲ ਦਿੱਤੀਆਂ ਹਨ। Read More