13 ਦਸੰਬਰ ਨੂੰ ਹੋਵੇਗਾ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ-ਜਿਲ੍ਹਾ ਤੇ ਸੈਸ਼ਨ ਜੱਜ ਮਿਸ ਨੀਲਮ ਅਰੋੜਾ ਨੇ ਕੀਤੀ ਸਬੰਧਤ ਵਿਭਾਗਾਂ ਨਾਲ ਮੀਟਿੰਗ
ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ ) ਨੈਸ਼ਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ–ਨਿਰਦੇਸ਼ਾਂ ਅਨੁਸਾਰ 13 ਦਸੰਬਰ 2025 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ Read More