ਰਾਜਨੀਤਿਕ ਪਾਰਟੀਆਂ ਨੂੰ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਇਸ਼ਤਿਹਾਰਾਂ ਲਈ ਐਮ.ਸੀ.ਐਮ.ਸੀ ਤੋਂ ਇਜਾਜ਼ਤ ਲੈਣੀ ਪਵੇਗੀ :- ਜ਼ਿਲ੍ਹਾ ਚੋਣ ਅਫ਼ਸਰ
ਲੁਧਿਆਣਾ (ਰਾਹੁਲ ਘਈ/ਹਰਜਿੰਦਰ ਸਿੰਘ) ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਮੰਗਲਵਾਰ ਨੂੰ ਰਾਜਨੀਤਿਕ ਪਾਰਟੀਆਂ ਨੂੰ ਹਦਾਇਤ ਕੀਤੀ ਕਿ ਉਹ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ Read More