ਕਾਂਗਰਸ ਨੇ ‘ਆਪ’ ਸਰਕਾਰ ਦੇ ਜ਼ਮੀਨ ਵੇਚਣ ਦੇ ਫੈਸਲੇ ‘ਤੇ ਸਖ਼ਤ ਹਮਲਾ ਕੀਤਾ: ਪਵਨ ਦੀਵਾਨ ਨੇ ਕਿਹਾ – ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ
ਲੁਧਿਆਣਾ ( ਜਸਟਿਸ ਨਿਊਜ਼ ) ਸਾਬਕਾ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਲੁਧਿਆਣਾ ਵਿੱਚ Read More