ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 26 ਸਤੰਬਰ ਨੂੰ
ਲੁਧਿਆਣਾ ( ਜਸਟਿਸ ਨਿਊਜ਼) – ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੂਰਬੀ) ਜਸਲੀਨ ਕੌਰ ਭੁੱਲਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਤੰਬਰ, 2025 ਤੋਂ 31 ਮਾਰਚ, 2026 Read More
ਲੁਧਿਆਣਾ ( ਜਸਟਿਸ ਨਿਊਜ਼) – ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੂਰਬੀ) ਜਸਲੀਨ ਕੌਰ ਭੁੱਲਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਤੰਬਰ, 2025 ਤੋਂ 31 ਮਾਰਚ, 2026 Read More
ਮੋਗਾ (ਮਨਪ੍ਰੀਤ ਸਿੰਘ /ਗੁਰਜੀਤ ਸੰਧੂ ) ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਸਕਿੱਲ ਟ੍ਰੇਨਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਡਿੰਪਲ ਥਾਪਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਜਿਨ੍ਹਾਂ ਨੌਜਵਾਨਾਂ ਨੇ ਅਗਨੀਵੀਰ ਭਰਤੀ ਦੀ ਲਿਖਤੀ ਪ੍ਰੀਖਿਆ ਪਾਸ ਕੀਤੀ ਹੈ, ਉਹ ਨੌਜਵਾਨ ਫਿਜ਼ੀਕਲ ਟ੍ਰੇਨਿੰਗ ਦੀ ਤਿਆਰੀ ਲਈ ਸੀ–ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਮੋਗਾ ਜ਼ਿਲ੍ਹੇ ਦੇ ਨੌਜਵਾਨਾਂ ਦੀ ਫਿਜ਼ੀਕਲ ਟੈਸਟ ਦੀ ਟ੍ਰੇਨਿੰਗ 18 ਅਗਸਤ 2025 ਤੋਂ ਸ਼ੁਰੂ ਹੋ ਗਈ ਹੈ ਤੇ ਭਰਤੀ ਮਿਤੀ 01 ਨਵੰਬਰ ਤੋਂ 08 ਨਵੰਬਰ 2025 ਤੱਕ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਹੋ ਰਹੀ ਹੈ। ਨੌਜਵਾਨ ਸਵੇਰੇ 9:00 ਵਜੇ ਤੋਂ 11:30 ਵਜੇ ਤੱਕ ਕੈਂਪ ਵਿੱਚ ਪਹੁੰਚ ਕੇ ਐਡਮਿਸ਼ਨ ਕਰਵਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਨੌਜਵਾਨ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ/ਫੋਟੋ ਕਾਪੀ, ਪੰਜਾਬ ਰੈਜੀਡੈਂਸ, ਜਾਤੀ ਸਰਟੀਫਿਕੇਟ, ਆਧਾਰ ਕਾਰਡ ਦੀ ਫੋਟੋ ਕਾਪੀ ਅਤੇ ਬੈਂਕ ਖਾਤੇ ਦੀ ਫੋਟੋ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ, ਇੱਕ ਪਾਸਪੋਰਟ ਸਾਈਜ਼ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਜਾਣ। ਨੌਜਵਾਨ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 73476-66557 ਤੇ ਸੰਪਰਕ ਕੀਤਾ ਜਾ ਸਕਦਾ ਹੈ।
“ਜਦੋਂ ਤੱਕ ਸੱਚ ਆਪਣੇ ਜੁੱਤੀਆਂ ਦੇ ਤਸਮੇ ਬੰਨ੍ਹਦਾ ਹੈ, ਝੂਠ ਪਹਿਲਾਂ ਹੀ ਦੁਨੀਆ ਭਰ ਵਿੱਚ ਘੁੰਮ ਚੁੱਕਾ ਹੁੰਦਾ ਹੈ।” ਅੱਜ ਦੀ ਚੁਣੌਤੀ ਇਹ ਯਕੀਨੀ ਬਣਾਉਣਾ Read More
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੋਹਤੱਕ ਵਿੱਚ ਕੀਤਾ ਸਵੱਛਤਾ ਸ਼੍ਰਮਦਾਨ, ਪੌਧਾਰੋਪਣ ਕਰ ਨਮੋ ਮੈਰਾਥਨ ਨੂੰ ਵਿਖਾਈ ਝੰਡੀ ਚੰਡੀਗੜ੍ਹ ( ਜਸਟਿਸ ਨਿਊਜ਼ ) ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਵੱਛਤਾ,ਨਸ਼ਾ ਮੁਕਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਹੁਣ ਜਨਆਂਦੋਲਨ Read More
ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੀਆਂ ਘਟਵਾਨਾਂ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾਵੇਗੀ ਤਾਂ Read More
ਅੰਮ੍ਰਿਤਸਰ ( ਪੱਤਰ ਪ੍ਰੇਰਕ ) ਭਾਜਪਾ ਪੰਜਾਬ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ Read More
ਚੌਕ ਮਹਿਤਾ/ਅੰਮ੍ਰਿਤਸਰ, ( ਪੱਤਰਕਾਰ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਸਿੱਖ Read More
ਸ਼੍ਰੀ ਕੀਰਤਪੁਰ ਸਾਹਿਬ (ਜਸਟਿਸ ਨਿਊਜ਼ ) ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਸਿਹਤ ਦੀ ਸੰਭਾਲ ਲਈ ਬਹੁਤ ਉਪਰਾਲੇ ਕੀਤੇ ਜਾ ਰਹੇ Read More
ਲੁਧਿਆਣਾ ( ਜਸਟਿਸ ਨਿਊਜ਼) ਪ੍ਰਮੁੱਖ ਸਕੱਤਰ ਜੇਲ੍ਹਾਂ ਭਾਵਨਾ ਗਰਗ ਅਤੇ ਸਕੱਤਰ ਜੇਲ੍ਹਾਂ ਮੁਹੰਮਦ ਤਇਆਬ ਨੇ ਮੰਗਲਵਾਰ ਨੂੰ ਕੇਂਦਰੀ ਜੇਲ੍ਹ ਵਿੱਚ ਪ੍ਰਭਾਵਸ਼ਾਲੀ ਪੁਨਰਵਾਸ ਲਈ ਕੈਦੀਆਂ ਨੂੰ Read More
Ludhiana ( Gurvinder sidhu) Principal Secretary Jails, Bhawna Garg and Secretary Jails Mohammad Tayyab on Tuesday inaugurated two ITI diploma courses—Baker and Confectioner and Woodwork Read More