ਘੋਲੀਆ ਕਲਾਂ, ਲਧਾਈਕੇ, ਚੁਗਾਵਾਂ, ਗਿੱਲ ਤੇ ਮਾਣੂੰਕੇ ਵਿਖੇ ਸਵੀਪ ਗਤੀਵਿਧੀਆਂ ਆਯੋਜਿਤ

April 26, 2024 Balvir Singh 0

ਬਾਘਾਪੁਰਾਣਾ, ;;;;;;; ਵੋਟ ਫੀਸਦੀ ਨੂੰ 70 ਫੀਸਦੀ ਤੋਂ ਪਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੀਪ ਗਤੀਵਿਧੀਆਂ ਨਿਰੰਤਰ ਜਾਰੀ ਰੱਖੀਆਂ ਜਾ ਰਹੀਆਂ ਹਨ। Read More

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

April 26, 2024 Balvir Singh 0

ਖੰਨਾ/ਪਾਇਲ ;;;(ਨਰਿੰਦਰ ਸ਼ਾਹਪੁਰ )  ਅੱਜ ਖੰਨਾ ਅਨਾਜ ਮੰਡੀ ਦਾ ਦੌਰਾ ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਅਨੁਰਾਗ ਵਰਮਾ ਨੇ  ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ Read More

ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।

April 26, 2024 Balvir Singh 0

ਅਮ੍ਰਿਤਸਰ 26 ਅਪ੍ਰੈਲ ਸਰਕਾਰ ਵੱਲੋਂ ਨੌਜਵਾਨਾਂ ਉੱਤੇ ਵੱਡੀ ਪੱਧਰ ਤੇ ਕੀਤੇ ਜਾ ਰਹੇ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ, ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਰੂਪ Read More

Haryana News

April 26, 2024 Balvir Singh 0

ਚੰਡੀਗੜ੍ਹ, 26 ਅਪ੍ਰੈਲ – ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕਸਭਾ ਆਮ ਚੋਣ-2024 ਦੌਰਾਨ ਹੀਟਵੇਵ ਦੇ ਪ੍ਰਭਾਵ ਨੂੰ ਦੇਖਦੇ ਹੋਏ ਸੂਬੇ Read More

ਰਾਸ਼ਟਰਪਤੀ ਅਤੇ ਰਾਜਪਾਲ ਨੇ ਪਿੰਡ ਚਾਚੋਵਾਲੀ ਦੀ ਸਨਮੀਤ ਕੌਰ ਨੂੰ ਗੋਲਡ ਮੈਡਲ ਦੇ ਕੇ ਕੀਤਾ ਸਨਮਾਨਿਤ ਮਜੀਠਾ,26ਅਪ੍ਰੈਲ(ਰਾਜਾ ਕੋਟਲੀ,ਮਨੋਹਰ ਸਿੰਘ)ਬੀ. ਐੱਸ. ਸੀ. ਨਰਸਿੰਗ ਸੈਸ਼ਨ 2019 ਤੋਂ 2023 ਦੇ ਏਮਜ਼ ਰਿਸ਼ੀਕੇਸ਼ ਵਿਖੇ ਹੋਏ ਚੌਥੇ ਡਿਗਰੀ ਵੰਡ ਸਮਾਗਮ ਦੌਰਾਨ ਭਾਰਤ ਦੀ ਮਹਿਲਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਵਲੋਂ ਪੰਜਾਬ ਦੇ ਜ਼ਿਲਾ ਅੰਮ੍ਰਿਤਸਰ ਵਿਚ ਪੈਂਦੇ ਪਿੰਡ ਚਾਚੋਵਾਲੀ ਦੀ ਰਹਿਣ ਵਾਲੀ ਸਨਮੀਤ ਕੌਰ ਨੂੰ ਏਮਜ਼ ਤੋਂ ਵਧੀਆ ਅੰਕਾਂ ਨਾਲ ਬੀ.ਐੱਸ.ਸੀ ਨਰਸਿੰਗ ਕਰਨ ‘ਤੇ ਗੋਲਡ ਮੈਡਲ ਦੇ ਕੇ ਸਨਮਾਨਿਤ ਕੀਤਾ ਹੈ।ਇਸ ਸਬੰਧੀ ਸਨਮੀਤ ਕੌਰ ਦੇ ਦਾਦਾ ਕੈਪਟਨ ਗੁਰਬਖਸ਼ ਸਿੰਘ ਨੇ ਦੱਸਿਆ ਕਿ ਮੇਰੀ ਪੋਤਰੀ ਨਰਸਰੀ ਤੋਂ ਲੈ ਕੇ ਹੁਣ ਤੱਕ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਦੀ ਆਈ ਹੈ ਅਤੇ ਸਾਨੂੰ ਮਾਣ ਹੈ ਕਿ ਸਨਮੀਤ ਕੋਰ ਨੇ ਸਾਡਾ ਮਾਣ ਵਧਾ ਕੇ ਇਲਾਕੇ ਦਾ ਅਤੇ ਸਾਡਾ ਨਾਮ ਭਾਰਤ ਦੇਸ਼ ਵਿਚ ਰੋਸ਼ਨ ਕੀਤਾ ਹੈ। ਇਸ ਮੌਕੇ ਪਿੰਡ ਵਾਸੀਆਂ ਤੋਂ ਇਲਾਵਾ ਪਰਿਵਾਰ ਨੂੰ ਕਈ ਸਿਆਸੀ ਲੀਡਰ ਵਧਾਈਆਂ ਦੇਣ ਲਈ ਪਹੁੰਚ ਰਹੇ ਇਸ ਮੌਕੇ ਲੜਕੀ ਦੇ ਪਿਤਾ ਨਵਤੇਜ ਸਿੰਘ ਫੌਜੀ ਤੇ ਮਾਤਾ ਮਲਕੀਤ ਕੌਰ ਨੇ ਦੱਸਿਆ ਕਿ ਇਹ ਸਭ ਸਵ. ਅਮਰਜੀਤ ਕੋਰ ਦੀ ਦੇਣ ਹੈ ਜੋ ਉਹ ਆਪਣੀ ਪੋਤਰੀ ਕੋਲੋਂ ਮਿਹਨਤ ਕਰਵਾਉਂਦੇ ਸਨ ਇਸ ਮੌਕੇ ਗੁਰਭੇਜ ਸਿੰਘ, ਕੁਲਜੀਤ ਕੌਰ, ਸਾਬਕਾ ਸਰਪੰਚ ਪ੍ਰਭਸ਼ਰਨ ਸਿੰਘ, ਸਮਸ਼ੇਰ ਸਿੰਘ, ਜਸਵੰਤ ਸਿੰਘ, ਹਰਪਾਲ ਸਿੰਘ, ਤਰਸੇਮ ਸਿੰਘ, ਬਲਦੇਵ ਸਿੰਘ, ਜਗਤਾਰ ਸਿੰਘ ਫੌਜੀ, ਜਗਬੀਰ ਸਿੰਘ ਬਾਊ, ਸੁਖਰਾਜ ਸਿੰਘ ਸੁੱਖ, ਜਸ਼ਨਜੋਤ ਸਿੰਘ, ਸੁਖਮੀਤ ਕੌਰ, ਪਾਲੀਪਰਵਾਜ਼ ਸਿੰਘ, ਰਵਾਬਦੀਪ ਕੌਰ ਆਦਿ ਹਾਜ਼ਰ ਸਨ।

April 26, 2024 Balvir Singh 0

ਮਜੀਠਾ;;;;;(ਰਾਜਾ ਕੋਟਲੀ,ਮਨੋਹਰ ਸਿੰਘ)ਬੀ. ਐੱਸ. ਸੀ. ਨਰਸਿੰਗ ਸੈਸ਼ਨ 2019 ਤੋਂ 2023 ਦੇ ਏਮਜ਼ ਰਿਸ਼ੀਕੇਸ਼ ਵਿਖੇ ਹੋਏ ਚੌਥੇ ਡਿਗਰੀ ਵੰਡ ਸਮਾਗਮ ਦੌਰਾਨ ਭਾਰਤ ਦੀ ਮਹਿਲਾ ਰਾਸ਼ਟਰਪਤੀ ਦ੍ਰੋਪਦੀ Read More

ਭਾਜਪਾ ਉਮੀਦਵਾਰ ਰਿੰਕੂ ਵੱਲੋਂ ਕਿਸਾਨਾਂ ਨੂੰ ਗੁੰਡੇ, ਦਲਿਤ ਵਿਰੋਧੀ ਕਹਿਣ ਖਿਲਾਫ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਵਿਰੋਧ ਪ੍ਰਦਰਸ਼ਨ 

April 26, 2024 Balvir Singh 0

ਕਰਤਾਰਪੁਰ/ਜਲੰਧਰ/ਚੰਡੀਗੜ੍ਹ,””””””’: ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਵਲੋਂ ਕਿਸਾਨਾਂ ਨੂੰ ਗੁੰਡੇ ਦਲਿਤ ਵਿਰੋਧੀ ਕਹਿਣ ਦਾ ਗੰਭੀਰ ਨੋਟਿਸ ਲੈਂਦਿਆਂ ਅੱਜ ਰਿੰਕੂ ਦੀ ਕਰਤਾਰਪੁਰ Read More

ਐਡੀਸ਼ਨਲ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ 

April 26, 2024 Balvir Singh 0

ਸੰਗਰੂਰ,;;;;;;;; ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਐਡੀਸ਼ਨਲ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਜ਼ਿਲ੍ਹੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ Read More

20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

April 25, 2024 Balvir Singh 0

ਚੰਡੀਗੜ੍ਹ, ( P>P) ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ, ਲੁਧਿਆਣਾ ਦੇ ਦਫ਼ਤਰ Read More

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ ‘ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

April 25, 2024 Balvir Singh 0

ਸੰਗਰੂਰ, ::::::::::: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਕਿਹਾ ਹੈ ਕਿ ਚੋਣਾਂ ਨਾਲ ਸਬੰਧਤ  ਹੋਰਡਿੰਗਜ਼/ਪੋਸਟਰਾਂ/ਬੈਨਰਾਂ ‘ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਲਾਜ਼ਮੀ ਦਰਜ ਹੋਣੀ Read More

ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ

April 25, 2024 Balvir Singh 0

ਮੋਗਾ, ( Manpreet singh) ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਵਿਵੇਕਸ਼ੀਲ ਸੋਨੀ, IPS/ ਐਸ.ਐਸ.ਪੀ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, Read More

1 465 466 467 468 469 599
hi88 new88 789bet 777PUB Даркнет alibaba66 1xbet 1xbet plinko Tigrinho Interwin