ਹਰਿਆਣਾ ਖ਼ਬਰਾਂ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 152 ਕਰੋੜ 87 ਲੱਖ ਰੁਪਏ ਲਾਗਤ ਦੀ 30 ਪਰਿਯੋਜਨਾਵਾਂ ਦਾ ਕੀਤਾ ਉਦਘਾਟਨ ਅਤੇ ਨੀਂਹ ਪੱਥਰ ਮੁੱਖ ਮੰਤਰੀ ਨੇ ਰੈਲੀ ਵਿੱਚ ਖੋਲਿਆ ਐਲਾਨਾਂ ਦਾ ਪਿਟਾਰਾ, 1450 ਕਿਸਾਨਾਂ ਦੇ ਟਿਯੂਬਵੈਲ ਕਨੈਕਸ਼ਨ 3 ਮਹੀਨੇ ਵਿੱਚ ਹੋਣਗੇ ਜਾਰੀ ਚੰਡੀਗੜ੍ਹ ( ਜਸਟਿਸ ਨਿਊਜ਼ ) ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਮਹੇਂਦਰਗੜ੍ਹਵਾਸੀਆਂ ਨੂੰ ਵਿਕਾਸ ਪਰਿਯੋਜਨਾਵਾਂ ਦੀ ਸੌਗਾਤ ਦਿੰਦੇ ਹੋਏ Read More