ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ 5 ਮੁਲਜ਼ਮਾਂ ਨੂੰ 3.03 ਕਿੱਲੋਗ੍ਰਾਮ ਹੈਰੋਇਨ ਅਤੇ ਦੋ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
ਰਣਜੀਤ ਸਿੰਘ ਮਸੌਣ ਜੋਗਾ ਸਿੰਘ ਰਾਜਪੂਤ ਅੰਮ੍ਰਿਤਸਰ///////////// ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਰਵਿੰਦਰਪਾਲ ਸਿੰਘ ਡੀਸੀਪੀ/ਡਿਟੈਕਟਿਵ, ਹਰਪਾਲ ਸਿੰਘ Read More