ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ,15 ਅਕਤੂਬਰ ਨੂੰ ਪੈਣਗੀਆਂ ਵੋਟਾਂ
· ਮਾਲੇਰਕੋਟਲਾ 08 ਅਕਤੂਬਰ :(ਕਿਮੀ ਅਰੋੜਾ,ਅਸਲਮ ਨਾਜ਼) ਵਧੀਕ ਡਿਪਟੀ ਕਮਿਸ਼ਨਰ(ਪੇਂਡੂ ਵਿਕਾਸ) ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਵਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 176 ਪੰਚਾਇਤਾਂ ਬਾਬਤ ਸਰਪੰਚਾਂ ਲਈ 649 ਅਤੇ ਪੰਚਾਂ ਲਈ 2233 ਨਾਮਜਦਗੀਆਂ ਦਾਖ਼ਲ ਹੋਈਆ ਸਨ । ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ 278 ਸਰਪੰਚਾਂ ਅਤੇ 419 ਪੰਚਾਂ ਨੇ ਆਪਣੇ ਨਾਮਜ਼ਦਰੀ ਪੱਤਰ ਵਾਪਸ ਲਏ । ਬਿਨਾਂ ਮੁਕਾਬਲੇ/ਸਰਬਸੰਮਤੀ ਨਾਲ 34 ਸਰਪੰਚ ਅਤੇ 606 ਪੰਚੀ ਦੇ ਉਮੀਦਵਾਰ ਜੇਤੂ ਘੋਸਿਤ ਕੀਤੇ ਗਏ । ਉਨ੍ਹਾਂ ਦੱਸਿਆ ਕਿ ਹੁਣ ਕੇਵਲ 338 ਸਰਪੰਚ ਅਤੇ 1181 ਪੰਚ ਚੋਣ ਮੈਦਾਨ ਵਿਚ ਰਹਿ ਗਏ ਹਨ।ਉਨ੍ਹਾਂ Read More