ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ 1 ਕਿਲੋ 20 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ: ਐਸ.ਐਸ.ਪੀ ਸਰਤਾਜ ਸਿੰਘ ਚਾਹਲ
ਸੰਗਰੂਰ//////////////// ਪੁਲਿਸ ਲਾਈਨ ਸੰਗਰੂਰ ਵਿਖੇ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ Read More