ਸਰਕਾਰੀ ਜ਼ਮੀਨ ਦਾ ਨਾਜਾਇਜ਼ ਇੰਤਕਾਲ ਕਰਵਾ ਕੇ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਤੇ ਦੋ ਆਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਚੰਡੀਗੜ੍ਹ (ਜਸਟਿਸ ਨਿਊਜ਼ ) ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਮਾਲ ਹਲਕਾ ਕਿਸ਼ਨਪੁਰਾ ਕਲਾਂ ਵਿਖੇ ਤਾਇਨਾਤ ਪਟਵਾਰੀ ਨਵਦੀਪ ਸਿੰਘ ਅਤੇ ਦੋ ਆਮ ਵਿਅਕਤੀਆਂ ਦਿਲਖੁਸ਼ Read More