ਮੁਸਲਿਮ ਫੈਡਰੇਸ਼ਨ ਪੰਜਾਬ ਵੱਲੋਂ ਕੇਂਦਰ ਸਰਕਾਰ ਦੁਬਾਰਾ ਵਕਫ ਬੋਰਡ ਸਬੰਧੀ ਲਿਆਂਦੇ ਜਾ ਰਹੇ ਨਵੇਂ ਬਿੱਲ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ|
ਮਾਲੇਰਕੋਟਲਾ-(ਮੁਹੰਮਦ ਸ਼ਹਿਬਾਜ਼) ਭਾਰਤ ਵਿੱਚ ਵਸਦੇ ਮੁਸਲਮਾਨਾਂ ਲਈ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਇਹਨਾਂ ਦੀ ਭਲਾਈ ਅਤੇ ਤਰੱਕੀ ਲਈ ਦਾਅਵੇ ਤਾਂ ਬਹੁਤ ਵੱਡੇ ਵੱਡੇ ਕੀਤੇ ਗਏ Read More