ਪੀਆਈਬੀ ਚੰਡੀਗੜ੍ਹ ਦੁਆਰਾ ਆਯੋਜਿਤ ਵਾਰਤਾਲਾਪ ਵਿੱਚ, ਏਡੀਜੀ ਸ਼੍ਰੀ ਰਾਜੇਂਦਰ ਚੌਧਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ
ਚੰਡੀਗੜ੍ਹ::::::::::::: ਪ੍ਰੈੱਸ ਇਨਫਰਮੇਸ਼ਨ ਬਿਊਰੋ (ਪੀਆਈਬੀ) ਚੰਡੀਗੜ੍ਹ ਨੇ ਅੱਜ ਚੰਡੀਗੜ੍ਹ ਵਿੱਚ ਇੱਕ “ਵਾਰਤਾਲਾਪ” ਮੀਡੀਆ ਵਰਕਸ਼ਾਪ ਦਾ ਆਯੋਜਨ ਕੀਤਾ, ਜਿਸ ਵਿੱਚ ਸ਼੍ਰੀ ਰਾਜੇਂਦਰ ਚੌਧਰੀ, ਐਡੀਸ਼ਨਲ ਡਾਇਰੈਕਟਰ ਜਨਰਲ Read More