ਰੁਪਾਣਾ ਸਮਾਚਾਰ ਗਰੁੱਪ ਦੇ ਸੰਸਥਾਪਕ ਸੁਭਾਸ਼ ਰੁਪਾਣਾ ਫਾਨੀ ਦੁਨੀਆ ਤੋ ਹੋਏ ਰੁਖ਼ਸਤ -ਸਵ: ਰੁਪਾਣਾ ਨਮਿਤ ਅੰਤਿਮ ਅਰਦਾਸ ਭਲਕੇ ਬਠਿੰਡਾ ਰੋਡ ਸ਼ਾਂਤੀ ਭਵਨ ਵਿਖੇ ਦੁਪਹਿਰ 12:00 ਤੋਂ 1:00 ਵਜੇ ਤੱਕ ਹੋਵੇਗੀ।
ਹੁਸ਼ਿਆਰਪੁਰ ( ਤਰਸੇਮ ਦੀਵਾਨਾ ) – ਰੁਪਾਣਾ ਸਮਾਚਾਰ ਗਰੁੱਪ ਦੇ ਸੰਸਥਾਪਕ ਸੁਭਾਸ਼ ਰੁਪਾਣਾ (74) ਬੀਤੇ ਦਿਨੀ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ Read More