ਸਾਨੂੰ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰਕੇ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਦੇਣੀ ਚਾਹੀਦੀ ਹੈ – ਬਲਕਾਰ ਸਿੰਘ
ਮੋਗਾ::::::::::::::::::::::::::::-ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਦਾਣਾ ਮੰਡੀ ਵਿਖੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।ਜਿਸ ਦੌਰਾਨ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ Read More