ਬਦੇਸ਼ਾਂ ਵਿੱਚ ਵੱਸਦੇ ਪੰਜਾਬੀ ਲੇਖਕ ਸਾਂਝਾ ਪੰਜਾਬੀ ਮੰਚ ਉਸਾਰਕੇ ਜਵਾਨ ਪੀੜ੍ਹੀ ਨੂੰ ਮਾਂ ਬੋਲੀ ਨਾਲ ਜੋੜਨ – ਪ੍ਰੋ. ਗੁਰਭਜਨ ਸਿੰਘ ਗਿੱਲ
ਲੁਧਿਆਣਾ ( ਬਿਊਰੋ ) ਇਟਲੀ ਵੱਸਦੇ ਉੱਘੇ ਪੰਜਾਬੀ ਕਵੀ ਤੇ ਪੰਜਾਬੀ ਸਾਹਿੱਤ ਸੱਭਿਆਚਾਰਕ ਕਾਮੇ ਦਲਜਿੰਦਰ ਸਿੰਘ ਰਹਿਲ ਦੀ ਪੰਜਾਬ ਫੇਰੀ ਦੌਰਾਨ ਗੱਲ ਬਾਤ ਕਰਦਿਆਂ ਪੰਜਾਬੀ Read More