ਹਰਿਆਣਾ ਖ਼ਬਰਾਂ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਵਿੱਚ ਸੁਰਜਕੁੰਡ, ਫਰੀਦਾਬਾਦ ਵਿੱਚ ਹੋਈ ਉਤਰੀ ਖੇਤਰੀ ਕੌਂਸਲ ਦੀ 32ਵੀਂ ਮੀਟਿੰਗ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼, ਰਾਜਸਥਾਨ ਸਮੇਤ ਦਿੱਲੀ, ਜੰਮੂ ਅਤੇ ਕਸ਼ਮੀਰ, ਲੱਦਾਖ ਦੇ ਉਪ-ਰਾਜਪਾਲ ਅਤੇ ਮੁੱਖ ਮੰਤਰੀ ਅਤੇ ਚੰਡੀਗੜ੍ਹ ਪ੍ਰਸ਼ਾਸਕ ਨੇ ਲਿਆ ਹਿੱਸਾ ਚੰਡੀਗੜ੍ਹ ( ਜਸਟਿਸ ਨਿਊਜ਼ ) – ਕੇਂਦਰੀ ਗ੍ਰਹਿ ਮੰਤਰੀ ਅਤੇ ਉਤਰੀ ਖੇਤਰੀ ਪਰਿਸ਼ਦ ਚੇਅਰਮੈਨ ਸ੍ਰੀ ਅਮਿਤ ਸ਼ਾਹ ਦੀ ਅਗਵਾਈ ਵਿੱਚ ਸੋਮਵਾਰ ਨੂੰ ਫਰੀਦਾਬਾਦ Read More