ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀਆਂ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ, ਬੋਰਸਟਲ ਜੇਲ੍ਹ, ਲੁਧਿਆਣਾ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ ।
ਲੁਧਿਆਣਾ (ਜਸਟਿਸ ਨਿਊਜ਼) ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਸਾਹਿਬ ਵੱਲੋਂ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਚੈਕਿੰਗ ਕੀਤੀ ਗਈ ਅਤੇ ਉਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ Read More