ਕੇਂਦਰੀ ਸੰਚਾਰ ਬਿਊਰੋ ਦੁਆਰਾ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਦੋ ਦਿਨਾਂ ਮਲਟੀ-ਮੀਡੀਆ ਪ੍ਰਦਰਸ਼ਨੀ ਦੀ ਸ਼ੁਰੂਆਤ–ਜਾਗਰੂਕਤਾ ਪ੍ਰੋਗਰਾਮਾਂ ਨਾਲ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦੀ ਮਿਲਦੀ ਹੈ ਜਾਣਕਾਰੀ: ਸ਼੍ਰੀ ਐੱਸ.ਐੱਸ. ਕਸ਼ਯਪ, ਡੀਐੱਫਓ
ਮੰਡੀ ( ਜਸਟਿਸ ਨਿਊਜ਼ ) ਕੇਂਦਰੀ ਸੰਚਾਰ ਬਿਊਰੋ (ਸੀਬੀਸੀ) ਮੰਡੀ, ਸੂਚਨਾ ਅਤੇ ਪ੍ਰਸਾਰਣ ਮੰਤਰਾਲਾ, ਭਾਰਤ ਸਰਕਾਰ, ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਚਿਓਟ, ਜ਼ਿਲ੍ਹਾ ਮੰਡੀ ਵਿਖੇ Read More