ਰਿਪੋਰਟਰਜ਼ ਵਿਦਾਊਟ ਬਾਰਡਰਜ਼ ਵਲੋਂ ‘ਪ੍ਰੈਸ ਆਜ਼ਾਦੀ ਲਈ ਖਤਰਿਆਂ’ ਦੀ ਜਾਰੀ ਸੂਚੀ ਵਿਚ ਅਡਾਨੀ ਗਰੁੱਪ ਅਤੇ ਅਪਇੰਡੀਆ ਦੇ ਨਾਮ ਸ਼ਾਮਲ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ) ਰਿਪੋਰਟਰਜ਼ ਵਿਦਾਊਟ ਬਾਰਡਰਜ਼, ਇੱਕ ਅੰਤਰਰਾਸ਼ਟਰੀ ਪ੍ਰੈਸ ਆਜ਼ਾਦੀ ਨਿਗਰਾਨੀ ਸੰਸਥਾ, ਨੇ ਹਾਲ ਹੀ ਵਿੱਚ ਪ੍ਰੈਸ ਆਜ਼ਾਦੀ ਦੇ ਸ਼ਿਕਾਰੀਆਂ, ਜਾਂ ਪ੍ਰੈਸ ਆਜ਼ਾਦੀ Read More