111 ਸਾਲ ਪਹਿਲਾਂ’ਗੁਰੂ ਨਾਨਕ ਜਹਾਜ਼’ (ਕਾਮਾਗਾਟਾ ਮਾਰੂ)ਕੈਨੇਡਾ ਦੀ ਧਰਤੀ ਤੇ ਨਾ ਉੱਤਰਨ ਦੇਣ ਦੀ ਵਰੇ-ਗੰਢ ਨੂੰ ਕੈਨੇਡਾ ਸਰਕਾਰ ਵੱਲੋਂ ਯਾਦਗਾਰੀ ਦਿਵਸ ਮਨਾਉਣ ਦੇ ਫੈਸਲੇ ਦਾ ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਸੁਆਗਤ
ਲੁਧਿਆਣਾਃ( ਜਸਟਿਸ ਨਿਊਜ਼ ) ਕੈਨੇਡਾ ਵਿੱਚ 23 ਜੁਲਾਈ ਗੁਰੂ ਨਾਨਕ ਜਹਾਜ਼ (ਕਾਮਾਗਾਟਾ ਮਾਰੂ)ਯਾਦਗਾਰੀ ਦਿਹਾੜਾ ਐਲਾਨੇ ਜਾਣ ਦਾ ਸਵਾਗਤ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ Read More