ਪ੍ਰਧਾਨ ਮੰਤਰੀ ਮੋਦੀ ਸਿੱਖ ਬਚਿਆਂ ਨਾਲ ਕਕਾਰਾਂ ਕਾਰਨ ਹੋ ਰਹੇ ਵਿਤਕਰੇ ਰੋਕਣ ਲਈ ਨਿੱਜੀ ਦਖ਼ਲ ਦੇਵੇ : ਪ੍ਰੋ. ਸਰਚਾਂਦ ਸਿੰਘ ਖਿਆਲਾ।
ਅੰਮ੍ਰਿਤਸਰ ( ਪੱਤਰ ਪ੍ਰੇਰਕ ) ਭਾਜਪਾ ਪੰਜਾਬ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਰਾਜਸਥਾਨ ਹਾਈ ਕੋਰਟ ਸਿਵਲ ਜੱਜ ਭਰਤੀ ਪ੍ਰੀਖਿਆ ਲਈ ਜੈਪੁਰ ਪਹੁੰਚੀ ਅੰਮ੍ਰਿਤਧਾਰੀ ਲੜਕੀ Read More