ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ
ਸੰਗਰੂਰ,::::::::::::::::::: ਪਿਛਲੇ ਦਿਨਾਂ ਦੌਰਾਨ ਮਿਲਾਵਟੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ ਵਿਅਕਤੀਆਂ ਵਿੱਚੋਂ ਹੁਣ ਕੇਵਲ ਇੱਕ ਵਿਅਕਤੀ ਹੀ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਹੈ Read More