ਨਸ਼ਿਆਂ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 1 ਕਰੋੜ 7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਕਾਬੂ
ਅੰਮ੍ਰਿਤਸਰ, (ਰਣਜੀਤ ਸਿੰਘ ਮਸੌਣ/ਜੋਗਾ ਸਿੰਘ ਰਾਜਪੂਤ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਵਿਦੇਸ਼ ਅਧਾਰਿਤ Read More