ਭਾਰਤੀ ਫੌਜ, ਐਨ.ਡੀ.ਆਰ.ਐਫ. ਤੇ ਪ੍ਰਸ਼ਾਸਨ ਦੇ ਨਾਲ, ਪਿੰਡ ਵਾਸੀਆਂ ਨੇ ਸਸਰਾਲੀ ਕਲੋਨੀ ‘ਚ ਮੌਜੂਦਾ ਧੁੱਸੀ ਬੰਨ੍ਹ ਨੂੰ ਕੀਤਾ ਪੱਕਾ – ਹਰਦੀਪ ਸਿੰਘ ਮੁੰਡੀਆਂ ਅਤੇ ਹਿਮਾਂਸ਼ੂ ਜੈਨ
ਲੁਧਿਆਣਾ ( ਜਸਟਿਸ ਨਿਊਜ਼ ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਫੌਜ, ਐਨ.ਡੀ.ਆਰ.ਐਫ. ਅਤੇ ਸੈਂਕੜੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦਰਿਆ ਦੇ ਬੰਨ੍ਹ ਨੂੰ ਮਜ਼ਬੂਤ ਕਰਨ ਲਈ Read More