ਭਾਰਤ-ਪਾਕਿਸਤਾਨ ’ਚ ਤਣਾਅਪੂਰਨ ਹਾਲਾਤ ਮੌਕੇ ਸ਼੍ਰੋਮਣੀ ਕਮੇਟੀ ਨੇ ਗੁਰੂ ਘਰਾਂ ’ਚ ਰਿਹਾਇਸ਼ ਤੇ ਲੰਗਰ ਦੀ ਕੀਤੀ ਪਹਿਲਕਦਮੀ
ਰਣਜੀਤ ਸਿੰਘ ਮਸੌਣ ਅੰਮ੍ਰਿਤਸਰ, ਭਾਰਤ-ਪਾਕਿਸਤਾਨ ਵਿੱਚ ਬਣੇ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਇਲਾਕਿਆਂ ਵਿੱਚੋਂ ਉਠਾਏ Read More