ਪੰਜਾਬ ਸਰਕਾਰ ਲਾਡੋਵਾਲ ‘ਚ ਉੱਨਤ ਬਾਗਬਾਨੀ ਤਕਨਾਲੋਜੀ ਖੋਜ ਕੇਂਦਰ ਸਥਾਪਤ ਕਰੇਗੀ-ਬਾਗਬਾਨੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਇੱਕ ਇੰਜਣ ਹੈ – ਕੈਬਨਿਟ ਮੰਤਰੀ ਮਹਿੰਦਰ ਭਗਤ
ਲੁਧਿਆਣਾ (ਜਸਟਿਸ ਨਿਊਜ਼ ) ਬਾਗਬਾਨੀ ਖੇਤਰ ਨੂੰ ਵੱਡਾ ਹੁਲਾਰਾ ਦਿੰਦੇ ਹੋਏ, ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਲਾਡੋਵਾਲ ਵਿਖੇ ਇੱਕ ਅਤਿ-ਆਧੁਨਿਕ Read More