ਜਵਾਹਰ ਨਵੋਦਿਆ ਵਿਦਿਆਲਿਆ ਲੈਟਰਲ ਐਂਟਰੀ ਸਿਲੈਕਸ਼ਨ ਟੈਸਟ 2025 – 9ਵੀਂ ਤੇ 11ਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਚੜ੍ਹੀ ਨੇਪਰੇ – ਪ੍ਰਿੰਸੀਪਲ ਨਿਸ਼ੀ ਗੋਇਲ
ਲੁਧਿਆਣਾ///////////// ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਲਈ ਜਮਾਤ ਨੌਵੀਂ ਅਤੇ ਗਿਆਰਵੀਂ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਸੰਪਨ ਹੋਈ। 9ਵੀਂ ਜਮਾਤ ਲਈ ਸਰਕਾਰੀ ਸੀਨੀਅਰ Read More