ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ‘ਤੇ ਪਾਬੰਦੀ ਹੁਕਮ ਜਾਰੀ
ਲੁਧਿਆਣਾ ( ਜਸਟਿਸ ਨਿਊਜ਼ ) – ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ Read More