ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਲੁਧਿਆਣਾ ਵਿਖੇ ਕੀਤਾ ਗਿਆ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਕੇਂਦਰੀ ਪੱਧਰੀ ਵਰਕਸ਼ਾਪ ਦਾ ਆਯੋਜਨ
ਲੁਧਿਆਣਾ:(ਜਸਟਿਸ ਨਿਊਜ਼) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਵਿਖੇ ਇੰਟਰ-ਮਨੀਸਟਰੀਅਲ ਕਮੇਟੀ ਦੀ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ‘ਤੇ Read More