ਰੈੱਡ ਰਿਬਨ ਕਲੱਬਾਂ ਵੱਲੋਂ ਪਿੰਡਾਂ ਵਿੱਚ ਐੱਚ.ਆਈ.ਵੀ./ਏਡਜ਼ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਏ
ਮੋਗਾ ( Manpreet singh) ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਵੱਲੋਂ ਸਾਲ 2024-25 Read More