ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਪਾਈਲਟ ਪ੍ਰੋਜੈਕਟ ਅਧੀਨ ਦੋ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਆਧੁਨਿਕ ਸਮਾਰਟ ਕਲਾਸ ਰੂਮਜ ਦਾ ਉਦਘਾਟਨ
ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ ) ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਨੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਇੱਕ ਪਹਿਲਕਦਮੀ ਕੀਤੀ Read More