ਕੇਂਦਰ ਸਰਕਾਰ ਵੱਲੋਂ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀ ਵਿਉਂਤਬੰਦੀ ਅਤਿ ਨਿੰਦਣਯੋਗ, ਪੰਜਾਬ ਸਰਕਾਰ ਇਸਨੂੰ ਬਰਦਾਸ਼ਤ ਨਹੀਂ ਕਰੇਗੀ- ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ
ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ ) ਕੇਂਦਰ ਸਰਕਾਰ ਪੰਜਾਬ ਦੇ ਬਹੁਤ ਸਾਰੇ ਰਾਸ਼ਨ ਕਾਰਡਾਂ ਨੂੰ ਬੰਦ ਕਰਨ ਜਾ ਰਹੀ ਹੈ ਜਿਹੜੀ ਕਿ ਬਹੁਤ ਹੀ Read More