ਬਾਬਾ ਸ੍ਰੀਚੰਦ ਜੀ ਦੇ ਤਪ ਅਸਥਾਨ ਗੁਰਦੁਆਰਾ ਬਾਠ ਸਾਹਿਬ ਵਿਖੇ ਡਾ. ਜੋਗਿੰਦਰ ਸਿੰਘ ਸਲਾਰੀਆ ਤੇ ਮਹੰਤ ਆਸ਼ੀਸ਼ ਦਾਸ ਜੀ ਨੇ ਨਤਮਸਤਕ ਹੋ ਕੇ ਕੀਤੀ ਸਰਬੱਤ ਦੇ ਭਲੇ ਲਈ ਅਰਦਾਸ।
ਪਠਾਨਕੋਟ ( ਜਸਟਿਸ ਨਿਊਜ਼ ) ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾ ’ਪੀਸੀਟੀ ਹਿਊਮੈਨਿਟੀ’ ਦੇ ਬਾਨੀ ਡਾ. ਜੋਗਿੰਦਰ ਸਿੰਘ ਸਲਾਰੀਆ ਅਤੇ ਅਯੁੱਧਿਆ ਦੇ ਰਾਮਾਨੰਦੀ ਸ੍ਰੀ ਵੈਸ਼ਨਵ ਸੰਪਰਦਾ Read More