ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ‘ਚ ਨਸ਼ਿਆਂ ਵਿਰੋਧੀ ਜਾਗਰੂਕਤਾ ਕੈਂਪ ਲਗਾਏ
ਲੁਧਿਆਣਾ ( ਜਸਟਿਸ ਨਿਊਜ਼ ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਵਿਖੇ ਨਸ਼ਿਆਂ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਗਏ ਜਿੱਥੇ Read More