-
Haryana News

ਚੰਡੀਗੜ੍ਹ, 4 ਮਾਰਚ – ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਸ੍ਰੀਮਤੀ ਕਮਲੇਸ਼ ਢਾਂਡਾ ਨੇ ਕਿਹਾ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਸ਼ਲਾਘਾਯੋਗ ਯੋਗਦਾਨ ਦੇਣ ਵਾਲੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਸੂਬਾ ਸਰਕਾਰ ਵੱਲੋਂ ਮਹਿਲਾ ਮਜਬੂਤੀਕਰਣ ਨੂੰ ਪ੍ਰੋਤਸਾਹਨ ਦੇਣ ਦੇ ਉਦੇਸ਼ ਨਾਲ ਕੌਮਾਂਤਰੀ, ਕੌਮੀ ਪੱਧਰ ‘ਤੇ ਵੱਖ-ਵੱਖ ਖੇਤਰਾਂ ਵਿਚ ਮਹਤੱਵਪੂਰਨ ਯੋਗਦਾਨ ਦੇਣ ਵਾਲੀ ਹਰਿਆਣਵੀਂ ਪ੍ਰਤਿਭਾਵਾਂ ਨੁੰ ਪੁਰਸਕਾਰ ਪ੍ਰਦਾਨ ਕੀਤੇ…
-
ਭਾਜਪਾ ਆਗੂ ਰਵੀ ਬਾਲੀ ਨੇ ਭਾਜਪਾ ਨੂੰ ਛੱਡ, ਅੰਨਦਾਤਾ ਕਿਸਾਨ ਯੂਨੀਅਨ ਦਾ ਕੀਤਾ ਸਮਰਥਨ

ਲੁਧਿਆਣਾ (ਗੁਰਦੀਪ ਸਿੰਘ) ਭਾਰਤੀ ਸਮਾਜ ਮੋਰਚਾ ਅਤੇ ਅੰਨਦਾਤਾ ਕਿਸਾਨ ਯੂਨੀਅਨ ਦੇ ਆਗੂਆਂ ਨੇ ਜਨਕਪੁਰੀ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਭਾਰਤੀ ਸਮਾਜ ਮੋਰਚਾ ਦੇ ਪ੍ਰਧਾਨ ਰਵੀ ਬਾਲੀ ਨੇ ਭਾਰਤ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਦਾ ਵਿਰੋਧ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨਾ ਸਿਰਫ਼ ਦਲਿਤ ਵਿਰੋਧੀ, ਗਰੀਬ ਵਿਰੋਧੀ ਸੀ, ਸਗੋਂ ਹੁਣ ਇਹ ਗੱਲ ਵੀ ਸਾਹਮਣੇ ਆ ਚੁੱਕੀ ਹੈ…
-
ਮਲੇਰਕੋਟਲੇ ਦਾ ਭਾਜਪਾ ਵਰਕਰ ਇਕ ਜੁੱਟ ਹੋ ਕੇ ਪਾਰਟੀ ਉਮੀਦਵਾਰ ਦੀ ਜਿੱਤ ਲਈ ਦਿਨ ਰਾਤ ਮਿਹਨਤ ਕਰੇਗਾ- ਅਮਨ ਥਾਪਰ

ਮਲੇਰਕੋਟਲਾ(ਕਿਮੀ ਅਰੋੜਾ ਅਸਲਮ ਨਾਜ਼) ਭਾਜਪਾ ਦੇ ਸੀਨੀਅਰ ਨੇਤਾ ਭਾਜਪਾ ਪੰਜਾਬ ਦੇ ਉਪ ਪ੍ਰਧਾਨ ਅਰਵਿੰਦ ਖੰਨਾ ਮਲੇਰਕੋਟਲਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਮਨ ਥਾਪਰ ਦੀ ਅਗਵਾਈ ਵਿੱਚ ਪਾਰਟੀ ਦੇ ਵਰਕਰਾਂ ਦੇ ਰੁਬਰੂ ਹੋਣ ਦੇ ਲਈ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਸਥਿਤ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਦਫਤਰ ਵਿਖੇ ਪਹੁੰਚੇ। ਇਸ ਮੌਕੇ ਜਤਿੰਦਰ ਮਿੱਤਲ, ਮੋਹਿਤ ਗੋਇਲ, ਸੁਖਵੰਤ ਸਿੰਘ ਧਨੌਲਾ ਅਤੇ…
-
ਲੋਕ ਸਭਾ ਚੋਣਾਂ-2024: ਡਿਪਟੀ ਕਮਿਸ਼ਨਰ ਵਲੋੰ ਅਧਿਕਾਰੀਆਂ ਨੂੰ ਸਮੇਂ ਸਿਰ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼

ਕਪੂਰਥਲਾ ( P.P).: ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦਨੇਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਸਾਰੇ ਐਸ.ਡੀ.ਐਮਜ਼ ਅਤੇ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਲੋੜੀਂਦੀਆਂ ਤਿਆਰੀਆਂ ਅਤੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਤੇ ਐਸ.ਐਸ.ਪੀ ਵਤਸਲਾ ਗੁਪਤਾ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸੁਚੱਜੇ ਢੰਗ ਨਾਲ ਸਮੁੱਚੀ…
-
ਮਾਨਸਾ ਜ਼ਿਲ੍ਹੇ ਦੀ 32ਵੀਂ ਵਰ੍ਹੇਗੰਢ ‘ਤੇ ਹੋਣਗੇ ਵਿਸ਼ੇਸ਼ ਸਮਾਗਮ

ਡਾ.ਸੰਦੀਪ ਘੰਡ/ਮਾਨਸਾ ਵਾਇਸ ਆਫ ਮਾਨਸਾ ਵੱਲ੍ਹੋਂ ਵਿਸਾਖੀ ਮੌਕੇ ਮਾਨਸਾ ਜ਼ਿਲ੍ਹੇ ਦੀ ਵਰ੍ਹੇਗੰਢ ਨੂੰ ਵਿਸ਼ੇਸ਼ ਤੌਰ ‘ਤੇ ਮਨਾਉਣ ਦਾ ਅਹਿਮ ਫੈਸਲਾ ਕੀਤਾ ਹੈ, ਹਫ਼ਤਾ ਭਰ ਚੱਲਣ ਵਾਲੇ ਸਮਾਗਮਾਂ ਵਿੱਚ ਸਿੱਖਿਆ, ਸਭਿਆਚਾਰ, ਵਪਾਰਕ, ਕਿਸਾਨੀ ਮਸਲਿਆਂ ‘ਤੇ ਸੈਮੀਨਾਰ ਕਰਵਾਉਂਦਿਆਂ 13 ਅਪ੍ਰੈਲ ਨੂੰ ਮਾਨਸਾ ਦੇ ਕਲਾਕਾਰਾਂ ਦੀ ਅਗਵਾਈ ‘ਚ ਵਿਸਾਖੀ ਮੇਲਾ ਵੀ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਸਫਾਈ ਚੇਤਨਾ…
-
ਨੈਸ਼ਨਲ ਪਲਸ ਪੋਲੀਓ ਰਾਊਂਡ ਦੀ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਰਵਾਈ ਸ਼ੁਰੂਆਤ

ਮੋਗਾ ( Manpreet singh) 3 ਤੋਂ 5 ਮਾਰਚ ਤੱਕ ਦੇ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ ਜ਼ਿਲ੍ਹਾ ਮੋਗਾ ਦੇ 98963 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਪੋਲੀਓ ਰੋਕੂ ਮੁਹਿੰਮ ਦੀ ਸ਼ੁਰੂਆਤ ਅੱਜ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ। ਮੁਹਿੰਮ ਦੌਰਾਨ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ,…
-
Haryana News

ਚੰਡੀਗੜ੍ਹ। 3 ਮਾਰਚ – ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਨਵੇਂ ਸੰਕਲਪ ਦੇ ਨਾਲ ਸਾਰਿਆਂ ਨੂੰ ਸਵੱਛਤਾ ਦੀ ਦਿਸ਼ਾ ਵਿਚ ਕਦਮ ਵਧਾਉਂਦੇ ਹੋਏ ਸੁਖਦ ਵਾਤਾਵਰਣ ਦੀ ਕਲਪਣਾ ਨੂੰ ਸਾਕਾਰ ਕਰਨਾ ਹੈ। ਅੱਜ ਫਰੀਦਾਬਾਦ ਵਿਚ ਪ੍ਰਬੰਧਿਤ ਹਾਫ ਮੈਰਾਥਨ ਸਵੱਛ ਹਰਿਆਣਾ-ਸਵੱਛ ਭਾਰਤ ਨੁੰ ਸਮਰਪਿਤ ਹੈ, ਉਹ ਖੁਦ ਸਵੱਛਤਾ ਸੈਨਿਕ ਦੀ ਭੁਮਿਕਾ ਨਿਭਾਉਂਦੇ ਹੋਏ ਸੂਬਾਵਾਸੀਆਂ ਦੇ ਨਾਲ ਸਵੱਛ…
-
ਮੁਹਿੰਮ ਦੇ ਪਹਿਲੇ ਦਿਨ 48995 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ 41 ਪ੍ਰਤੀਸ਼ਤ ਟੀਚਾ ਕੀਤਾ ਹਾਸਲ : ਸਿਵਲ ਸਰਜਨ ਡਾ. ਕਿਰਪਾਲ ਸਿੰਘ

ਸੰਗਰੂਰ ::::::::::::::::::::::::::: ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ “ਨੈਸ਼ਨਲ ਪਲਸ ਪੋਲੀਓ ਮੁਹਿੰਮ” ਦੀ ਜਿਲੇ ਅੰਦਰ ਸ਼ੁਰੂਆਤ ਗੁਰੂਦੁਆਰਾ ਸਾਹਿਬ ਹਰਗੋਬਿੰਦਪੁਰਾ, ਸੁਨਾਮੀ ਗੇਟ ਸੰਗਰੂਰ ਤੋਂ ਬੱਚਿਆ ਨੂੰ ਪੋਲਿਓ ਰੋਕੂ ਬੂੰਦਾ ਪਿਲਾ ਕੇ ਕੀਤੀ। ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਡਾ. ਕਿਰਪਾਲ ਸਿੰਘ ਨੇ ਦੱਸਿਆ ਕਿ ਪੋਲੀਓ ਤੇ ਜਿੱਤ ਬਰਕਰਾਰ ਰੱਖਣ ਲਈ ਜ਼ੀਰੋ ਤੋਂ ਪੰਜ ਸਾਲ ਤੱਕ ਦੇ…
-
ਥਾਣਾ ਕਾਠਗੜ੍ਹ ਪੁਲਿਸ ਨੂੰ ਕਾਠਗੜ੍ਹ ਮੋੜ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਨਵਾਂਸ਼ਹਿਰ /ਕਾਠਗੜ੍ਹ -(ਜਤਿੰਦਰ ਪਾਲ ਸਿੰਘ ਕਲੇਰ ) ਥਾਣਾ ਕਾਠਗੜ੍ਹ ਦੇ ਏਐਸਆਈ ਪ੍ਰੇਮ ਲਾਲ ਨੇ ਅੱਜ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਠਗੜ੍ਹ ਮੋੜ ਤੋਂ ਉਹਨਾਂ ਨੂੰ ਇਤਲਾਹ ਮਿਲੀ ਕਿ ਇੱਕ ਵਿਅਕਤੀ ਦੀ ਉੱਥੇ ਲਾਸ਼ ਪਈ ਹੈ, ਜਦੋਂ ਜਾ ਕੇ ਦੇਖਿਆ ਤਾਂ ਉੱਥੇ ਇੱਕ ਵਿਅਕਤੀ ਲਗਭਗ ਉਮਰ 40 ਸਾਲ ਦੇ ਕਰੀਬ ਪਿਆ ਸੀ, ਜਿਸ ਦੀ ਠੰਡ…
-
ਉੱਦਮੀਆਂ ਨੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਲੋਕ ਪੱਖੀ ਉਪਰਾਲਿਆਂ ਦੀ ਕੀਤੀ ਸ਼ਲਾਘਾ

ਲੁਧਿਆਣਾ( Gurvinder sidhu) ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਇਥੋਂ ਦੇ ਲੋਕਾਂ ਦੇ ਵਿਕਾਸ ਲਈ ਨਿਸ-ਦਿਨ ਕੀਤੇ ਜਾ ਰਹੇ ਅਸੀਮ ਤੇ ਮਹੱਤਪੂਰਨ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉੱਦਮੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਦੇ ਚੰਗੇਰੇ ਭਵਿੱਖ ਲਈ ਨਵੀਂ ਉਮੀਦ ਜਗਾਈ ਹੈ। ਪੰਜਾਬ ਸਰਕਾਰ ਦੇ ਕੰਮਕਾਜ ਦੀ ਸ਼ਲਾਘਾ ਕਰਦਿਆਂ…
