-
ਭਾਰਤੀ ਕਿਸਾਨ ਯੁਨੀਅਨ ਏਕਤਾ ਡਕੌਂਦਾ ਨੇ ਟੋਲ ਪਲਾਜੇ ਦਾ ਵੱਡਾ ਹਿੱਸਾ ਢਾਹਿਆ ਟੋਲ ਪਲਾਜਾ ਹਟਾ ਕੇ ਹੀ ਦਮ ਲਵਾਂਗੇ-ਭੈਣੀਬਾਘਾ

ਭੀਖੀ:::::::::::::::::::::::::: ਭਾਰਤੀ ਕਿਸਾਨ ਯੁਨੀਅਨ ਏਕਤਾ ਡਕੌਂਦਾ ਵੱਲੋਂ ਨੇੜਲੇ ਪਿੰਡ ਹਮੀਰਗੜ੍ਹ ਢੈਪਈ ਦੇ ਟੋਲ ਪਲਾਜੇ ਨੂੰ ਹਟਾਉਣ ਲਈ ਪਿਛਲੇ 35 ਦਿਨਾਂ ਤੋਂ ਪੱਕਾ ਮੋਰਚਾ ਲਾਇਆ ਹੈ।ਇਸ ਮੌਰਚੇ ਨੂੰ ਲੈ ਕੇ ਬੀਤੀ ਰਾਤ ਯੁਨੀਅਨ ਵੱਲੋਂ ਉਕਤ ਟੋਲ ਪਲਾਜੇ ਦਾ ਕਾਫੀ ਹਿੱਸਾ ਢਾਹ ਦਿੱਤਾ।ਭਾਵੇ ਪੁਲਿਸ ਪ੍ਰਸਾਸ਼ਨ ਨੇ ਰਾਤ ਨੂੰ ਉੱਥੇ ਪੁੱਜ ਕੇ ਇਸ ਟੋਲ ਪਲਾਜੇ ਨੂੰ ਢਾਹੁਣ ਤੋਂ…
-
ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਕੀਤਾ ਜਾ ਰਿਹਾ ਹੱਲ-ਦਰਸ਼ਨ ਸਿੰਘ

ਨੂਰਪੁਰ ਬੇਦੀ :::::::::::::::::::::: ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਹੱਲ ਕੀਤਾ ਜਾ ਰਿਹਾ ਹੈ, ਇਸ ਨਾਲ ਉਨ੍ਹਾ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਰਸ਼ਨ ਸਿੰਘ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਨੂਰਪੁਰ ਬੇਦੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਮਿਊਨਿਟੀ ਸੈਂਟਰ ਭਾਓਵਾਲ…
-
ਯੂਥ ਆਗੂ ਹਨੀ ਟੌਸਾਂ ਨੂੰ ਯੂਥ ਅਕਾਲੀਦਲ ਦੀ ਕੋਰ ਕਮੇਟੀ ਵਿੱਚ ਸ਼ਾਮਿਲ ਕਰਨ ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ।

ਨਵਾਂਸ਼ਹਿਰ /ਬਲਾਚੌਰ ::::::::::::::::::: ਸ੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਬਲਾਚੌਰ ਨਾਲ ਸੰਬੰਧਿਤ ਨੌਜਵਾਨ ਆਗੂ ਹਨੀ ਟੌਸਾਂ ਨੂੰ ਯੂਥ ਅਕਾਲੀ ਦਲ ਦੀ ਅਹਿਮ ਜ਼ਿੰਮੇਵਾਰੀ ਦਿੰਦੇ ਹੋਏ ਕੋਰ ਕਮੇਟੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਸਿਆਸੀ ਪਰਿਵਾਰ ਨਾਲ ਸੰਬੰਧ ਰੱਖਣ ਵਾਲੇ ਹਨੀ ਟੌਸਾਂ ਬਲਾਚੌਰ ਦੇ ਨਿਧੱੜਕ ਵਿਧਾਇਕ ਰਹੇ ਸਵ ਚੌਧਰੀ ਤੁਲਸੀ ਰਾਮ ਚੌਹਾਨ ਦੇ ਦੋਹਤੇ ਅਤੇ ਹਰਦਿਲ ਅਜ਼ੀਜ ਨੇਤਾ…
-
ਤਰਕਸ਼ੀਲ ਆਗੂ ਆਤਮਾ ਸਿੰਘ ਦਾ ਮ੍ਰਿਤਕ ਸਰੀਰ ਮੈਡੀਕਲ ਖੋਜ ਕਾਰਜਾਂ ਲਈ ਸੀ ਐਮ ਸੀ ਹਸਪਤਾਲ ਲੁਧਿਆਣਾ ਨੂੰ ਭੇਂਟ ਕੀਤਾ

ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂ ਜ਼ੋਨ ਲੁਧਿਆਣਾ ਦੇ ਵਿੱਤ ਮੁਖੀ ਸਤਿਕਾਰਤ ਆਤਮਾ ਸਿੰਘ ਪਿਛਲੇ ਦਿਨ ਦਿੱਲ ਦਾ ਦੌਰਾ ਪੈਣ ਕਾਰਣ ਸਦੀਵੀ ਵਿਛੋੜਾ ਦੇ ਗਏ ਹਨ। ਉਹ ਸਮਾਜ ਵਿੱਚੋਂ ਅੰਧਵਿਸ਼ਵਾਸਾਂ ਦੇ ਪਏ ਹਨੇਰੇ ਨੂੰ ਵਿਗਿਆਨਿਕ ਵਿਚਾਰਧਾਰਾ ਦੇ ਚਾਨਣ ਰਾਹੀਂ ਖਤਮ ਕਰਕੇ, ਇਕ ਨਵਾਂ ਮਨੁੱਖੀ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਲਗਾਤਾਰ…
-
ਨੌਜਵਾਨ ਵੋਟਰ ਬਣ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ-ਡਿਪਟੀ ਕਮਿਸ਼ਨਰ

ਮੋਗਾ::::::::::::::::::: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਹੈ ਕਿ ਉਹ 18 ਸਾਲ ਦੀ ਉਮਰ ਪੂਰੀ ਕਰਨ ‘ਤੇ ਇੱਕ ਵੋਟਰ ਬਣ ਕੇ ਦੇਸ਼ ਦੇ ਚੰਗੇ ਨਾਗਰਿਕ ਹੋਣ ਦਾ ਸਬੂਤ ਦੇਣ, ਇਸਦੇ ਨਾਲ ਉਹ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ।ਇਹ ਵਿਚਾਰ ਉਨ੍ਹਾਂ ਅੱਜ ਸਥਾਨਕ ਡੀ ਐਮ…
-
ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਫਰਜ਼-ਵਿਧਾਇਕ ਬੁੱਧ ਰਾਮ

ਮਾਨਸਾ::::::::::::::: ਸ਼ਹੀਦ ਕੌਮ ਤੇ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਹਿਤ ਵਿਚ ਹੋਈਆਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਫਰਜ਼ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਹਾਕਮ ਵਾਲਾ ਵਿਖੇ ਸ਼ਹੀਦ ਪ੍ਰਭਜੀਤ ਸਿੰਘ ਦੀ ਯਾਦ ਵਿੱਚ ਬਣਾਏ ਸ਼ਹੀਦੀ ਗੇਟ ਦਾ ਉਦਘਾਟਨ ਕਰਨ…
-
ਕਮਿਸ਼ਨਰ ਨਗਰ ਨਿਗਮ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਸਮੂਹ ਮੁਲਾਜ਼ਮਾਂ ਸਮੇਤ ਮਨਾਇਆ ਰਾਸ਼ਟਰੀ ਵੋਟਰ ਦਿਵਸ

ਮੋਗਾ::::::::::::::::::: ਨਗਰ ਨਿਗਮ ਮੋਗਾ ਦਫ਼ਤਰ ਵਿਖੇ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਅੱਜ ਨਗਰ ਨਿਗਮ ਮੋਗਾ ਦੇ ਸਮੂਹ ਮੁਲਾਜ਼ਮਾਂ ਸਮੇਤ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਸਮੂਹ ਮੁਲਾਜ਼ਮਾਂ ਵੱਲੋਂ ਆਪਣੀ ਵੋਟ ਨੂੰ ਸਹੀ ਤਰੀਕੇ…
-
ਖੇਤੀ ਮਸ਼ੀਨਰੀ ਦੇ ਗੁੰਮ ਹੋਣ ਸਬੰਧੀ ਜਾਰੀ ਕਾਰਨ ਦੱਸੋ ਨੋਟਿਸ ਵਿਰੋਧ ਖੇਤੀਬਾੜੀ ਮੁਲਾਜ਼ਮਾਂ ਰੋਸ ਧਰਨਾ

ਸੰਗਰੂਰ :::::::::::::::::::::::::::::::::::: ਖੇਤੀਬਾੜੀ ਮੁਲਾਜ਼ਮ ਜੁਆਇੰਟ ਐਕਸ਼ਨ ਕਮੇਟੀ ਜਿਲ੍ਹਾ ਸੰਗਰੂਰ ਵੱਲੋਂ ਅੱਜ ਜਿਲ੍ਹਾ ਪੱਧਰ ਤੇ ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਖੇਤੀ ਮਸ਼ੀਨਰੀ ਦੇ ਗੁੰਮ ਹੋਣ ਸਬੰਧੀ ਜਾਰੀ ਕੀਤੇ ਗਏ ਕਾਰਣ ਦੱਸੋ ਨੋਟਿਸ ਦੇ ਵਿਰੋਧ ਵਿੱਚ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੌਰਾਨ ਜੁਆਇੰਟ ਐਕਸ਼ਨ ਕਮੇਟੀ ਦੇ ਨੁਮਾਇੰਦੇ ਪੀ.ਡੀ.ਐਸ.ਏ ਦੇ ਪ੍ਰਧਾਨ ਸਵਿੰਦਰਜੀਤ ਸਿੰਘ ਖੇਤੀਬਾੜੀ ਵਿਕਾਸ…
-
ਪੇਂਡੂ ਬੇਰੁਜਗਾਰ ਨੌਜ਼ਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 29 ਜਨਵਰੀ ਤੋਂ ਸ਼ੁਰੂ

ਅੰਮ੍ਰਿਤਸਰ :::::::::::::::::::::::: ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ 29 ਜਨਵਰੀ ਤੱਕ ਸਵੇਰ 11 ਵਜੇ ਤੱਕ ਰਜਿਸ਼ਟਰੇਸ਼ਨ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ…
-
ਕਾਰਜਸਾਧਕ ਅਧਿਕਾਰੀ ਪ੍ਰੀਖਿਆ ਪਾਸ ਉਮੀਦਵਾਰ ਨਿਯੁਕਤੀ ਨੂੰ ਤਰਸੇ

ਭੀਖੀ:::::::::::::::::::::::: ਪੰਜਾਬ ਸਰਕਾਰ ਵੱਲੋਂ 2015 ਵਿੱਚ ਸਥਾਨਕ ਸਰਕਾਰਾਂ ਵਿਭਾਗ ਵਿੱਚ ਕਾਰਜ ਅਫਸਰਾਂ ਦੀਆਂ ਅਸਾਮੀਆਂ ਭਰਨ ਲਈ ਕਰਵਾਈ ਗਈ ਪ੍ਰੀਖਿਆ ਵਿੱਚ ਪਾਸ 32 ਉਮੀਦਵਾਰ ਨੂੰ ਹਜੇ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ। ਜਾਣਕਾਰੀ ਦਿੰਦਿਆਂ ਸਫਲ ਵਿਦਿਆਰਥੀ ਐਡਵੋਕੇਟ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2015 ਵਿੱਚ ਕਾਰਜਸਾਧਕ ਅਫਸਰਾਂ ਦੀਆਂ ਅਸਾਮੀਆਂ ਭਰਨ ਲਈ ਵਿਭਾਗ…
