ਜ਼ਿਲ੍ਹਾ ਮੋਗਾ ਅੰਦਰ ਹਥਿਆਰ ਲੈ ਕੇ ਚੱਲਣ ਅਤੇ ਉਸਦੇ ਪ੍ਰਦਰਸ਼ਨ ਤੇ ਪੂਰਨ ਪਾਬੰਦੀ=ਲਿਖਤੀ ਪ੍ਰਵਾਨਗੀ ਤੋਂ ਬਿਨ੍ਹਾਂ ਕੱਚੀਆਂ ਖੂਹੀਆਂ ਪੁੱਟਣ ਜਾਂ ਪੁਟਵਾਉਣ ਤੇ ਵੀ ਪਾਬੰਦੀ
ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ) ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ Read More