ਜ਼ਿਲਾਂ ਅੰਮ੍ਰਿਤਸਰ ਵਿਖੇ 7 ਨਵੇਂ ਆਮ ਆਦਮੀ ਕਲੀਨਿਕ ਖੋਲੇ ਗਏ=7 ਨਵੇਂ ਆਮ ਆਦਮੀ ਕਲਿਨਿਕ ਸਿਹਤ ਜ਼ਿਲ੍ਹੇ ‘ਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣਗੇ:- ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ
ਅੰਮ੍ਰਿਤਸਰ, 28 ਮਾਰਚ ( ਰਣਜੀਤ ਸਿੰਘ ਮਸੌਣ/ਬਲਦੇਵ/ਮੰਗਲ)- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿਖੇ 7 ਨਵੇਂ ਆਮ ਆਦਮੀ ਕਲੀਨਕਾ ਦਾ ਉਦਘਾਟਨ ਕੀਤਾ ਗਿਆ। ਇਸ Read More