ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਸ਼ਾਮ 8 ਤੋਂ 8:15 ਵਜੇ ਤੱਕ ਬਲੈਕਆਊਟ ਮੌਕ ਡ੍ਰਿਲ ਹੋਵੇਗੀ, ਨਿਵਾਸੀਆਂ ਨੂੰ ਲਾਈਟਾਂ ਬੰਦ ਰੱਖਣ ਦੀ ਅਪੀਲ
ਲੁਧਿਆਣਾ (ਜਸਟਿਸ ਨਿਊਜ਼ ) ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਵੀਰਵਾਰ ਨੂੰ ਦੱਸਿਆ ਕਿ ਸ਼ੁੱਕਰਵਾਰ ਨੂੰ ਸ਼ਾਮ 8:00 ਵਜੇ ਤੋਂ 8:15 ਵਜੇ ਤੱਕ ਪੰਜਾਬ Read More